Are you searching for Punjabi Sad Status?
Punjabi Sad Status

Punjabi Sad Status

ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ
ਉਸਨੂੰ ਪਰਖ ਕੇ ਮੈਂ ਆਪਣਾ ਦਿੱਲ ਆਪ ਹੀ ਤੋੜ ਲਿਆ, ਗਲਤਫਹਿਮੀਆਂ ਵਿੱਚ ਮੈਂ ਬਹੁਤ ਜਿਆਦਾ ਖੁਸ਼ ਸੀ।
ਉਸਨੇ ਵਾਦਾ ਕੀਤਾ ਸੀ 5 ਦਿਨ ਬਾਅਦ ਵਾਪਿਸ ਆਵਾਂਗੀ ਪਰ ਅਸੀਂ ਜ਼ਿੰਦਗੀ ਦੀ ਕਿਤਾਬ ਖੋਲ ਕੇ ਵੇਖੀ ਤਾ ਜ਼ਿੰਦਗੀ ਦੇ ਦਿਨ ਹੀ 4 ਸੀ।
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀਂ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ
ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ life ਚ ਖਾਸ ਨਹੀ ..
ਉਦਾਸ ਰਹਿਣ ਦੀ ਆਦਤ ਏਨੀ ਜ਼ਿਆਦਾ ਪੈ ਗਈ,ਹੁਣ ਜਦੋਂ ਕੋਈ ਖੁਸ਼ੀ ਮਿਲਦੀ ਆ ਤਾਂ ਬਹੁਤ ਅਜੀਬ ਜਿਹਾ ਲੱਗਦਾ
ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ


Punjabi Sad Status
ਓਹਦੀ ਇੱਕ ਗੱਲ ਨੇ ਮੈਨੂੰ ਖਾਮੋਸ਼ ਕਰਤਾ,ਕਹਿੰਦਾ ਜੇ ਤਕਲੀਫ ਸਹਿਣੀ ਨੀ ਆਉਂਦੀ ਤਾਂ ਪਿਆਰ ਕਿਉਂ ਕੀਤਾ।।
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ….!
ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ, ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.
ਜਦੋ ਤੇਰਾ ਜੀਅ ਕੀਤਾ ਰੱਖ ਲਿਆ ਜਦੋ ਜੀਅ ਕੀਤਾ ਬਾਹਰ ਸੁੱਟਤਾ, ਉਏ ਬੇਵਕੂਫ ਸੱਜਣਾ ਇਹ ਮੇਰਾ ਦਿਲ ਏ ਕੋਈ ਵਿਕਾਊ ਚੀਜ ਨਹੀ
ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ, ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ॥
ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ… ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ
ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ , ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ
ਅੱਜ ਉਹ ਨਾ ਨਜ਼ਰੀ ਆਉਂਦੇ ਨੇ,ਜਿਹੜੇ ਨਜ਼ਰਾਂ ਦੇ ਵਿੱਚ ਰਹਿੰਦੇ ਸੀ..ਹੁਣ ਹੁੰਘਾਰਾ ਵੀ ਨਾਂ ਭਰਦੇ ਨੇ,ਜਿਹੜੇ ਹਾਂਜੀ – ਹਾਂਜੀ ਕਹਿੰਦੇ ਸੀ

Punjabi Sad Status
ਅੱਜ ਕੱਲ ਕੋੲੀ ਨਹੀ ਸਮਝਦਾ ਕਿਸੇ ਨੂੰ. ਸਭ ਅਾਪੋ ਅਾਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ
ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ
ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ
ਅੱਜ ਵੀ ਦਿਲੋ ਨਿਭਾ ਰਹੇ ਨੇ ਓਹ ਰਿਸ਼ਤਾ ਸਾਡੇ ਨਾਲ ਫਿਰ ਚਾਹੇ ਓਹ ਨਫਰਤ ਦਾ ਹੀ ਸਹੀ।
ਅਜੀਬ ਜਹੀ ਬੇਚਾਨੀ ਹੈ… ਉਸਦੇ ਬਿਨਾ ਰਿਹ ਵੀ ਰਹੇ ਹਾਂ ਤੇ ਰਿਹਾ ਵੀ ਨਹੀ ਜਾ ਰਿਹਾ
ਆਪਣਾ ਆਪਣਾ ਕਹਿੰਦੇ ਓ, ਨਾਲੇ ਰੋਜ ਪਰਖਦੇ ਰਹਿੰਦੇ ਓ, ਤੁਸੀ ਕਿ ਜਾਣੋ ..? ਦਿਲ ਲਾਉਣਾ ਕਿਸ ਨੂੰ ਕਹਿੰਦੇ ਨੇ, ਸਾਡਾ ਵਕਤ ਆਇਆ ਤਾ ਦੱਸਾਗੇ, ਕਿ ਤੜਫਾਉਣਾ ਕਿਸ ਨੂੰ ਕਹਿੰਦੇ ਨੇ…!!
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
ਸਾਰਾ-ਸਾਰਾ ਦਿਨ ਸਾਰੀ-ਸਾਰੀ ਰਾਤ ,ਅੱਖਿਆਂ ਚੋ ਹੋਵੇ ਬਰਸਾਤ…
ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ , ਪਿਆਰ ਚ ਫਨਾਹ ਹੋ ਕੇ |

Punjabi Sad Status
ਗੱਲ ਹੋਵੇ ਕੋਈ ਤਾਂ ਅਸੀਂ ਵੀ ਦਿਲ ਤੇ ਲਾਈਏ,ਛੱਡ ਸਭ ਨੂੰ ਅਸੀਂ ਵੀ ਤੁਰ ਜਾਈਏ,ਪਰ ਸਾਡੇ ਤੋਂ ਦੇਖ ਨਹੀਂ ਹੋਣੇ ਉਹਦੀਆਂ ਅੱਖਾਂ ਵਿੱਚ ਹੰਝੂ,ਨਹੀਂ ਤਾਂ ਅਸੀਂ ਵੀ ਹਰ ਗਲ ਤੇ ਰੁਸ ਜਾਈਏ
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ |
ਜੁਦਾਈ ਮੁਹੱਬਤ ਵਿਚ ਇਕ ਇਲਜ਼ਾਮ ਹੁੰਦੀ ਏ , ਨਜ਼ਰਾ ਨੇਕ ਹੁੰਦੀਆ ਨੇ ਪਰ ਨਿਗਾਹ ਬਦਨਾਮ ਹੁੰਦੀ ਏ |
ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |
ਇੱਕ ਪੱਤਾ ਟੁੱਟਾ ਟਾਹਣੀ ਤੋਂ…ਜਿਵੇ ਮੈਂ ਵੱਖ ਹੋਈ ਹਾਣੀ ਤੋਂ….ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ…
ਇਨਸਾਨ ਨੂੰ ਸੱਚੇ ਪਿਆਰ ਦੀ ਕਦਰ ਉਦੋਂ ਪੈਂਦੀ ਹੈ , ਜਦੋਂ ਝੂਠੇ ਪਿਆਰ ਤੋਂ ਠੋਕਰ ਪੈਂਦੀ ਹੈ।
ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ…ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ
ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ – ਜਦ ਪਿਆਰ ਵੀ ਮੈ ਕਰਾ , ਇੰਤਜ਼ਾਰ ਵੀ ਮੈ ਕਰਾ , ਜਤਾਵਾ ਵੀ ਮੈ , ਤੇ ਰੋਵਾ ਵੀ ਮੈ
ਸਭ ਤੋ ਮਾੜੇ ਆ ਤਾ ਕੀ ਹੋਇਆ ਕਿਸੇ ਨੂੰ ਤਾ ਚੰਗੇ ਲਗਦੇ ਆ- .. ਦਿਲ ਵਿੱਚ ਹਜਾਰਾਂ ਦੁੱਖ ਨੇ ਪਰ ਸਾਰਿਆ ਨਾਲ ਤਾ ਖੁੱਲ ਕੇ ਹੱਸਦੇ ਆ
ਸਾਹਾਂ ਦਾ ਟੁੱਟ ਜਾਣਾ ਤਾ ਆਮ ਗੱਲ ਹੈ ,ਜਦੋਂ ਆਪਣੇ ਬੁਲਾਨਾ ਛਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ
ਸਾਡਾ ਫ਼ੱਕਰਾਂ ਦਾ ਕੀ ਏ ਵਸਾਹ ਸੱਜਣਾ, ਕੱਦ ਮੁੱਕ ਜਾਣੇ ਸਾਡੇ ਸਾਹ ਸੱਜਣਾ…..:-(
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
ਸਾਡੀ ਕਿਸਮਤ ਦੇ ਸਿਤਾਰੇ ਹਾਲੇ ਧੁੰਦਲੇ ਨੇ :(:( ਰੱਬ ਨੇ ਦਿਤੇ ਜੇ ਚਮਕਾ,, ਫੇਰ ਤੇਨੁ ਦਸਾਂਗੇ
ਕਿਸੇ ਨੇ ਪੁਛਿਆ ਤੇਰਾ ਦਰਦ ਕਿਵੇ ਸਮਝਾ ਮੈਂ? ..ਮੈਂ ਕਿਹਾ ਪਿਆਰ ਕਰ… ਬੇਹਿਸਾਬ ਕਰ ..ਇੰਨਾ ਕਰ ਤੇ ਫਿਰ ਹਾਰ ਜਾ। ..

Punjabi Sad Status
ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…
ਜਦੋ ਹੋਈ ਸੀ ਮੋਹਬੱਤ ਤਾਂ ਲਗ਼ਿਆ ਕੋਈ ਚੰਗੇ ਕੰਮ ਦਾ ਅਸਰ ਹੈ। …ਖਬਰ ਨਹੀਂ ਸੀ ਮੇਨੂੰ ਕੀ ਕਿਸੇ ਗੁਨਾਹ ਦੀ ਇਸ ਤਰਹ ਦੀ ਵੀ ਸਜ਼ਾ ਹੁੰਦੀ ਹੈ।
ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ
ਤੁਸੀਂ ਰੁੱਸ ਗਏ ਅਸੀਂ ਟੁੱਟ ਗਏ।
ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |
ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ
ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ
ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..
ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ
ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…
ਕਿਉਂ ਨਾ ਸਮਝ ਸਕਿਆ ਕੋਈ ਅੱਖਾਂ ਦੀ ਉਦਾਸੀ…ਹਰ ਕੋਈ ਬੁੱਲਾਂ ਦੀ ਮੁਸਕਾਨ ਨੂੰ ਖ਼ੁਸ਼ੀ ਸਮਝ ਲੈਂਦਾ ਹੈ..!
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ ..ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ
ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ , ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ।

Punjabi Sad Status
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,👫 ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ …..💔
ਜਦੋ ਹੋਈ ਸੀ ਮੁਹਬੱਤ ਤਾ ਲਗਿਆ ਕੋਈ ਚੰਗੇ ਕੰਮ ਦਾ ਅਸਰ ਹੈ,ਖਬਰ ਨਹੀ ਸੀ ਮੈਨੁੰ,ਕੇ ਗੁਨਾਹਾ ਦੀ ਇਸ ਤਰਾ ਦੀ ਵੀ ਸਜ਼ਾ ਹੁੰਦੀ ਹੈ
ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
ਪਿਆਰ ਆਪਾਂ ਦੋਵਾ ਦਾ ਸੱਚਾ ਸੀ ਯਾਰਾ , ਪਰ ਇਸ ਪਿਆਰ ਨੂੰ ਆਪਾਂ ਕਦੀ ਜਤਾ ਨਾ ਸਕੇ…ਕਰਦੇ ਰਹੇ ਇੰਤੇਜ਼ਾਰ ਅਪਾ ਇਕ ਦੂਜੇ ਦਾ , ਤੁਸੀਂ ਸਾਨੂੰ ਬੁਲਾ ਨਾ ਸਕੇ ਤੇ ਅਸੀਂ ਆ ਨਾ ਸਕੇ
ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
ਕੀ ਵਫ਼ਾ ਮਿਲਣੀ ਓਹਨਾ ਤੋਂ …. ਜੋ ਖੁਦ ਬੇਵਫ਼ਾ ਨੇ

Punjabi Sad Status
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ
ਕੁਝ ਰਾਸਤਿਆ ਤੇ ਪੈਰ ਨਹੀ…ਦਿਲ ਥੱਕ ਜਾਂਦਾ ਹੈ…!

Read More Sad Status:

  • Sad Status In Punjabi
  • Sad Status for whatsapp
  • Leave a Reply