Are you searching for Dharmik Status In Punjabi?
Dharmik Status In Punjabi
ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ……ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ…🙏
ਗੁਰ ਪਰਸਾਦੀ ਨਾਮੁ ਧਿਆਏ ॥੩॥
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸੱਚੇ ਪਾਤਸ਼ਾਹ ਆਪਣੀ ਮਾਇਆ ਨੂੰ ਮੋੜ ਲਵੋ ਮੇਨੂੰ ਆਪਨੇ ਸੋਹਣੇ ਪਵਿਤਰ ਚਰਨਾ ਨਾਲ ਜੋੜ ਲਵੋ ।
ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ,ਉਹ ਸਤਿਗੁਰੂ ਮੇਰਾ ਸਬ ਤੋ ਸੱਚਾ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
ੴ ਸਤਿਗੁਰ ਪ੍ਰਸਾਦਿ ॥
ਚੜੀ ਰਹਿੰਦੀ ਇੱਕੋ ਤੇਰੇ ਨਾਮ ਦੀ ਖੁਮਾਰੀ… ਤੂੰ ਬਖ਼ਸ ਲਈ ਦਾਤਿਆ ਤਾਹੀਉਂ ਕਰਦੇ ਆ ਸਰਦਾਰੀ
Dharmik Status In Punjabi
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥
ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ..ਉਹ ਸਤਿਗੁਰੂ ਮੇਰਾ ਸਬ ਤੋ ਸੱਚਾ !
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
ੴ ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ ੴ
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
ਬੇਗਮ ਪੁਰਾ ਸਹਰ ਕੋ ਨਾਉ ॥
ਸੱਭ ਤੋ ਵੱਡਾ ਮੇਰਾ ਨਾਨਕ॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥
ਜੇ ਸੇਵਾ ਕਰਨ ਨੂੰ , ਕਿਸੇ ਦਾ ਭਲਾ ਕਰਨ ਨੂੰ, ਨਿਤਨੇਮ ਕਰਨ ਨੂੰ, ਅਮ੍ਰਿਤ ਵੇਲੇ ਉੱਠਣ ਨੂੰ,ਜੇ ਅਜੇ ਵੀ ਗੁਰੂ ਵਾਲਾ ਬਣਨ ਨੂੰ ਮਨ ਨਹੀਂ ਕਰਦਾ ਤਾ ਸਮਝ ਲੇਣਾ ਮਨ ਅਜੇ ਵੀ ਮੈਲਾ ਹੈ ॥
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ 🙏 ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ 🙏
ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ॥
ਜੇਹਾ ਬੀਉ ਤੇਹਾ ਫਲੁ ਪਾਇਆ ॥
ਸਰਦਾਰੀ ਪੱਗ ਬਣਕੇ ਯਾ ਦਾੜੁੀ ਕੱਟ ਕੇ ਨਹੀਂ , ਦਸਮ ਪਿਤਾ ਦੇ ਰਾਹ ਤੇ ਚੱਲਣ ਨਾਲ ਹੁੰਦੀ ਹੈ ॥
Dharmik Status In Punjabi
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
ਹੰਝੂ ਪੂੰਝ ਕੇ ਹਸਾਇਆ ਹੈ ਮੇਨੂੰ…ਮੇਰੀ ਗਲਤੀ ਤੇ ਵੀ ਗੱਲ ਲਾਇਆ ਹੈ ਮੇਨੂੰ …ਕਿਵੇ ਪਿਆਰ ਨਾ ਕਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ….ਜਿਸਦੀ ਬਾਣੀ ਨੇ ਜੀਨਾ ਸਿਖਾਇਆ ਹੈ ਮੇਨੂੰ
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ, ਜੇਹੜਾ ਰੱਬ ਦਾ ਨਾ ਨਾਮ ਲਵੇ ਓਹ ਮੂੰਹ ਕਿਸ ਕੰਮ ਦਾ ॥
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥
ਤੁਝ ਬਿਨੁ ਦੂਜਾ ਨਾਹੀ ਕੋਇ ॥
Dharmik Status In Punjabi
ਮੇਹਰ ਕਰੀਂ ਸੱਚੇ ਪਾਤਸ਼ਾਹ।
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
ਜੈ ਜੈ ਰਾਮ ਜੈ ਸ਼੍ਰੀ ਰਾਮ, ਰਾਮ ਨਾਮ ਕੇ ਜਪਨੇ ਸੇ ਹੀ ਬਣ ਜਾਤੇ ਸਬ ਬਿਗੜੇ ਕਾਮ ,ਜੈ ਜੈ ਰਾਮ ਜੈ ਸ਼੍ਰੀ ਰਾਮ॥
ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ
ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
ਸਾਰੀਆਂ ਨੂੰ ਪਿਆਰ ਭਰੀ ਸੱਤ ਸ਼੍ਰੀ ਅਕਾਲ ਜੀ 🙏
ਆਪੇ ਆਪਿ ਨਿਰੰਜਨੁ ਸੋਇ ॥
ਗੁਰੂ ਨੂੰ ਮੰਨਣ ਵਾਲੇ ਬਹੁਤ ਨੇ , ਪਰ ਗੁਰੂ ਦੀ ਮੰਨਣ ਵਾਲੇ ਬਹੁਤ ਘੱਟ ਨੇ , ਜ਼ਿੰਦਗੀ ਦਾ ਮਨੋਰਥ ਓਹੀ ਪਾ ਸਕਦਾ ਜੋ ਗੁਰੂ ਦੀ ਮੰਨਦਾ ਹੈ
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ।
ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! 🙏🙏
ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ।
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ ॥
ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
ਚੰਗੇ ਆਂ ਜਾਂ ਮੰਦੇ ਆਂ, ਰੱਬਾ ਤੇਰੇ ਬੰਦੇ ਆਂ!
ਨਾ ਧੁੱਪ ਰਹਿਣੀ ਨਾ ਛਾਂ ਬੰਦਿਆ.. ਨਾ ਪਿਉ..ਰਹਿਣਾ ਨਾ ਮਾਂ ਬੰਦਿਆ…. ਹਰ ਛਹਿ ਨੇ ਆਖਰ ਮੁੱਕ ਜਾਣਾ ਇੱਕ ਰਹਿਣਾ ਰੱਬ ਦਾ ਨਾ ਬੰਦਿਆ।
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ…. ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ… ਵਾਹਿਗੁਰੂ ਜੀ 🙏
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
Dharmik Status In Punjabi
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥
ੴ ਸਵੇਰ ਦਾ ਵੇਲਾ ਹੈ,ੴ ਸਾਰੇ ਵਾਹਿਗੁਰੂ ਜ਼ਰੂਰ ਜਪੋ ਜੀ . .
ਜਦ ਮੈਨੂੰ ਪਤਾ ਏ ਕਿ #ਵਾਹਿਗੁਰੂ ਮੇਰੇ ਨਾਲ ਏ, ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ
ਨਾਨਕ ਨਾਮ ਚੜ੍ਹਦੀ ਕਲਾਂ , ਤੇਰੇ ਭਾਣੇ ਸਰਬਤ ਦਾ ਭਲਾ..॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..
ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ ‘ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰੋ .
ਉੜਦੀ ਰੁੜਦੀ ਧੂੜ ਹਾਂ, ਮੈਂ ਕਿਸੇ ਰਾਹ ਪੁਰਾਣੇ ਦੀ , ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ॥
ਜਨ ਕਉ ਨਦਿਰ ਕਰਮੁ ਤਿਨ ਕਾਰ ॥
ਮੈਂ ਮਹਿਸੂਸ ਕੀਤਾ ਹੈ.. ਉਸ ਜਲਦੇ ਹੋਏ ਰਾਵਣ ਦਾ ਦੁਖ… ਜੋ ਸਾਹਮਣੇ ਖੜੀ ਭੀੜ ਤੋਂ ਪੁਛ ਰਿਹਾ ਸੀ..”ਸਚ ਸਚ ਦਸੋ ਤੁਹਾਡੇ ਚੋ ਰਾਮ ਹੈ ਕੋਈ?”
Like this:
Like Loading...
Related