Are you searching for Sad Status In Punjabi?
Sad Status In Punjabi
ਕੁਝ ਲੋਕਾਂ ਦਾ ਕੰਮ ਹੁੰਦਾ ਹੈ mood ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ
ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ,ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ!!
ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !
ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ,ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ,ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ,ਤੇਰੇ ਜਖਮ ਢੱਕਣ ਦੇ ਕੰਮ ਆਊਗਾ..
ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ
ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ…ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ….!!! 💕
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ…💔💔💔
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ।
ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ😔
ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਵੇ 😟😟😩
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ…
ਛੱਡ ਤੈਨੂੰ ਕੀ ਕਹਿਣਾ ਤੇਰੀ “ਮਰਜੀ” ਆ..ਪਤਾ ਨੀ ਕਿਓ ਤੈਨੂੰ Mere ਤੋਂ “ਅਲਰਜੀ” ਆ
Sad Status In Punjabi
ਛੱਡ ਦਿਲਾ ਮੇਰਿਆ ਜੇ ਉਹਦਾ ਸਰ ਹੀ ਗਿਆ, ਕੀਹਨੇ ਤੈਨੂੰ ਪੁੱਛਣਾ ਜੇ ਤੂੰ ਮਰ ਵੀ ਗਿਆ..!!
ਛੱਡਦੇ ਕਿਸੇ ਕੋਲੋ ਵਫਾ ਦੀ ਆਸ ਦਿਲਾ ਜਿਹੜਾ ਰੁਆ ਸਕਦਾ ਹੈ ਓਹ ਭੁਲਾ ਵੀ ਸਕਦਾ ਹੈ
ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ
ਜ਼ਖਮ ਦੇ ਜਾਂਦੀ ਹੈ ਉਸਦੀ ਆਵਾਜ਼ ਅੱਜ ਵੀ ਮੇਨੂੰ …..ਜੋ ਸਾਲਾਂ ਪਹਿਲਾ ਹੌਲੀ ਜੇਹਾ ਕਹਿੰਦਾ ਸੀ…”ਬਹੁਤ ਪਿਆਰ ਕਰਦਾ ਹਾਂ ਤੇਨੂੰ”
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
ਜਦ ਗਿਣਤੀ ਕੀਤੀ ਧੋਖਾ ਦੇਣ ਵਾਲਿਆਂ ਦੀ ਤਾਂ ਇਤਫਾਕ ਵੇਖੋ ਕੋਈ ਵੀ ਬੇਗਾਨਾ ਨਹੀਂ ਨਿਕਲਿਆ।
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
ਟੈਨਸ਼ਨ ਉਦੋਂ ਮੁੱਕਣੀ ਜਦੋਂ ਨਬਜ਼ ਰੁੱਕਣੀ।
ਦਰਦ ਜਦੋਂ ਮਿੱਠਾ ਲੱਗਣ ਲੱਗ ਜਾਵੇ ਸਮਝੋ ਤੁਹਾਨੂੰ ਜੀਨਾ ਆ ਗਿਆ।
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
ਮੈਂ ਅੱਜ ਇਕ ਟੁੱਟਦਾ ਤਾਰਾ ਵੇਖਿਆ, ਜਮਾ ਹੀ ਮੇਰੇ ਵਰਗਾ ਸੀ ,ਵੇ ਚੰਨ ਨੂੰ ਕੋਈ ਫ਼ਰਕ ਪਿਆ ਨਾ, ਜਮਾ ਹੀ ਤੇਰੇ ਵਰਗਾ ਸੀ॥
ਜਾ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗਲ ਯਾਦ ਰਖੀ ਮਰਨ ਨੀ ਲਗੇ ਅਸੀਂ ਵੀ ਤੇਰੇ ਤੋ ਬਗੈਰ ਨੀ
ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
ਜਿਸਨੂੰ ਜਿਨਾ ਚਾਹੁੰਗੇ ਉਹਨਾ ਹੀ ਦਰਦ ਪਾਉਂਗੇ ॥
ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ……!!!!
Sad Status In Punjabi
ਜਿਹਨਾ ਦੀ ਤਮੰਨਾ ਦਿਲ ਵਿੱਚ ਸੀ,ਜੁਦਾਈ ਹੁਣ ਅਸੀ ਓਹਨਾ ਦੀ ਸਹਿੰਦੇ ਹਾਂ,ਫੁਰਸਤ ਨਹੀ ਓਹਨਾ ਨੂੰ ਸਾਡੇ ਨਾਲ ਗੱਲ ਕਰਨ ਦੀ,ਇਸ ਲਈ ਅਸੀ ਹਰ ਵਕਤ ਖਮੋਸ਼ ਰਹਿੰਦੇ ਹਾਂ
ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ….!
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।
ਜਿਥੇ ਮਰਜੀ ਰਹੀ ਤੇ ਜਿਸਦੀ ਮਰਜੀ ਹੋਈ,ਪਰ ਤੇਨੂੰ ਸੁਹੰ ਮੇਰੀ ਲੱਗੇ ਮੇਨੂੰ ਯਾਦ ਕਰਕੇ ਨਾ ਰੋਈ।
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |
ਤੈਨੂੰ ਵੇਖਣ ਨੂੰ ਦਿਲ ਕਰਦਾ ਆ..ਦਿਨ ਕਢੀਏ ਨਾਲ ਤਰੀਕਾਂ ਦੇ….. ਤੂੰ ਆਵੇਂ ਤੇ ਗਲ ਨਾਲ ਲਾ ਲਈਏ, ਜਾਨ ਸੁੱਕੀ ਜਾਵੇ ਵਿਚ ਉਡੀਕਾਂ ਦੇ….
ਪਤਾ ਨਹੀ ਕਿਉਂ ਦਿਲ ਵਿਚ ਉੱਤਰ ਜਾਂਦੇ ਨੇ ਲੋਕ, ਜਿਨਾ ਲੋਕਾਂ ਨਾਲ ਕਿਸਮਤ ਦੇ ਸਿਤਾਰੇ ਨਹੀ ਮਿਲ ਦੇ ..
ਬੜਾ ਪਿਆਰ ਸੀ ਉਸ ਝੱਲੀ ਨਾਲ… 😘 ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋੲੀ…😔 ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ… 😭 ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ…
ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ…ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ
ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!
ਜੇ ਤੇਰੇ ਬਿੰਨਾ …..ਸਰਦਾ ਹੁੰਦਾ ……ਕਾਤੋ ਮੀਨਤਾ …..ਤੇਰੀਆ ਕਰਦੇ…..💞💞💞
ਜੇ ਮੈਂ ਮਰ ਵੀ ਜਾਵਾਂ ਤਾਂ ਉਸ ਨੂੰ ਕੋਈ ਖਬਰ ਨਾ ਕਰਨਾ, ਜੇ ਓਹ ਰੋ ਪਿਆ ਤਾਂ ਇਹ ਦਿਲ ਕਮਲੇ ਨੇ ਫਿਰ ਧੜਕਣਾ ਸ਼ੁਰੂ ਕਰ ਦੇਣਾ।
ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
Sad Status In Punjabi
ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
ਜੋ ਮੈਂਨੂ ਹਮੇਸਾ ਕਹਿਂਦੀ ਹੁਂਦੀ ਸੀ ਕਿ ਤੇਰੇ ਜਾਣ ਤੋਂ ਬਾਦ ਮੈਂ ਮਰ ਜਾਂਵਂਗੀ, ਅੱਜ ਕਿਸੇ ਹੋਰ ਨਾਲ ੳਹ ਆਹੀ ਵਾਅਦੇ ਕਰਨ ਚ’ busy ਆ
ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥
ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ ….. ਤੇਰੇ ਬਿਨ ਜੀ ਨਹੀਂ ਸਕਦਾ ਰੋਜ਼ ਕਹਿੰਦਾ ਸੀ।
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
ਪਹਿਲਾ ਯਾਰੀ ਲਾਉਦੇ ਨੇ…ਫਿਰ ਸਾਰੀ ਰਾਤ ਰਵਾਉਦੇ ਨੇ … ਰੂਹ ਕੱਡ ਕੇ ਜਿਸਮ ਤਾ ਮੋੜ ਦਿੰਦੇ ਨੇ … ਮੈਨੂ ਨਹੀ ਸੀ ਪਤਾ ਕਿ ਰਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ…
ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
ਮੈਂ ਓਹਨੁ ਪੁੱਛਿਆ ਕਿ ਇਕ ਪਲ ਵਿਚ ਜਾਨ ਕਿਵੇ ਨਿਕਲਦੀ ਏ… ? ਓਹਨੇ ਤੁਰਦੇ -ਤੁਰਦੇ ਨੇ ਮੇਰਾ ਹੱਥ ਛੱਡ ਦਿੱਤਾ…!
ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ , ਕਈਆ ਨੂੰ ਅਸੀ #JaaN ਤੋਂ ਪਿਆਰੇ ਆ.
ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ 😔੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ😒😒😒
ਤੂੰ ਕਰ ਕੇ ਤਾਂ ਵੇਖ ਕਿਸੇ ਨਾਲ ਪਿਅਾਰ ਸੱਚਾ ..ਤੈਨੂੰ ਫੇਰ ਪਤਾ ਲੱਗੂ ਅਸੀ ਹਾਸੇ ਕਿੳੁ ਗਵਾ ਲੲੇ !!
ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
ਤੂੰ ਧੜਕਨ ਸੀ ਤੇਨੂੰ ਦਿਲੋ ਕੱਢ ਦੇ ਕਿਵੇ … ਅਸੀਂ ਚੰਗੇ ਹੀ ਨਹੀਂ ਸੀ ਤੇਨੂੰ ਲਗਦੇ ਕਿਵੇ।
Sad Status In Punjabi
ਤੂੰ ਵਾਦਾ ਕੀਤਾ ਸੀ ਕੀ ਜ਼ਿੰਦ ਤੇਰੀ ਖੁਸ਼ੀਆਂ ਨਾਲ ਭਰ ਦਿਉ… ਤੂੰ ਆਖਦਾ ਹੁੰਦਾ ਸੀ ਕੀ ਚੰਨ ਤੇਰੇ ਪੈਰਾ ਵਿੱਚ ਧਰ ਦਿਉ….ਨਾ ਤੂੰ ਵਾਦਾ ਪੂਰਾ ਕੀਤਾ ਨਾ ਹੀ ਤੂੰ ਚੰਨ ਲੇਕੇ ਆਇਆ .. ਮੇਰਾ ਕਮਲੇ ਦਿਲ ❤ ਨੂੰ ਕਿਉ ਤੂੰ ਵੇ ਦੁੱਖਾਂ ਵਿੱਚ ਪਾਇਆ…ਕੀ ਦੱਸ ਮਜਬੂਰੀ ਪੈ ਗਈ ਆ…ਦਿਲ ❤ ਮੇਰਾ ਵੀ ਕਰਦਾ ਛੱਡਦਾ ਪਰ ਤੇਰੀ ਆਦਤ ਭੇੜੀ ਪੈ ਗਈ ਆ…
ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ
ਤੇਰੇ ਦਿਲ ਵਿਚ ਪਿਆਰ ਮੇਰੇ ਲਈ ਫੇਰ ਨਫਰਤ ਜੇਹੀ ਕਿਉਂ ਜਤਾਉਂਦੀ ਹੈ,ਜੇ ਕਰਦੀ ਨਹੀਂ ਪਿਆਰ ਮੈਨੂ ਤਾ ਫੇਰ ਲੁਕ -ਲੁਕ ਕ ਕਿਉਂ ਰੋਂਦੀ ਹੈ?
ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ
ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ, ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ॥
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ😢
ਬਚਪਨ ਕਰ ਗਿਆ ਝਾਤੀ..ਓ!!ਰੱਬਾ ਕਿੱਥੇ ਜਾਨ ਫਸਾਤੀ
Read More Sad Status:
Punjabi Sad Status
Sad Status for whatsapp
Like this:
Like Loading...
Related